ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਐੱਸ ਸਕੂਲ ਦੀਆਂ ਵਿਦਿਆਰਥਣਾਂ ਦਾ ਸਨਮਾਨ

08:11 AM May 02, 2024 IST
ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਪਿ੍ਰੰਸੀਪਲ ਕੁਲਦੀਪ ਕੌਰ।

ਪੱਤਰ ਪ੍ਰੇਰਕ
ਭੁੱਚੋ ਮੰਡੀ, 1 ਮਈ
ਐੱਨਐੱਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਦਾ 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਚੇਅਰਮੈਨ ਅੰਗਰੇਜ਼ ਸਿੰਘ ਗਿੱਲ ਅਤੇ ਪ੍ਰਿੰੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ 8ਵੀਂ ਜਮਾਤ ਦੇ ਸੌ ਫੀਸਦੀ ਨਤੀਜੇ ਵਿੱਚ ਵਿਦਿਆਰਥਣ ਕੁਨਿਸ਼ਿਕਾ ਨੇ 96 ਫ਼ੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ, ਹਰਮਨਦੀਪ ਕੌਰ ਅਤੇ ਸਹਿਜਵੀਰ ਕੌਰ ਨੇ 95 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਮੀਤ ਕੌਰ ਨੇ 94 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਦਿਵਿਆ ਰਾਣੀ ਅਤੇ ਨਵਰੀਤ ਕੌਰ ਨੇ 93 ਫੀਸਦੀ ਅੰਕ ਪ੍ਰਾਪਤ ਕੀਤੇ ਹਨ।
ਨਾਨ ਮੈਡੀਕਲ ਵਿੱਚ ਮਨਜੋਤ ਕੌਰ 90 ਫੀਸਦੀ ਅੰਕਾਂ ਨਾਲ ਪਹਿਲੇ, ਜਸਪ੍ਰੀਤ ਕੌਰ 87 ਫੀਸਦੀ ਅੰਕਾਂ ਨਾਲ ਦੂਜੇ ਅਤੇ ਗੁਰਨਵ ਕੌਰ 86 ਫੀਸਦੀ ਅੰਕਾਂ ਨਾਲ ਤੀਜੇ ਸਥਾਨ ਅਤੇ ਮੈਡੀਕਲ ਵਿੱਚ ਹਰਮਨਦੀਪ ਕੌਰ 82 ਫ਼ੀਸਦੀ ਅੰਕਾਂ ਨਾਲ ਪਹਿਲੇ, ਸਾਹਿਬ ਕੌਰ 80 ਫ਼ੀਸਦੀ ਅੰਕਾਂ ਨਾਲ ਦੂਜੇ ਸਥਾਨ ’ਤੇ ਰਹੀ। ਨਾਲ ਮੈਡੀਕਲ ਵਿੱਚ ਦਿਲਪ੍ਰੀਤ ਕੌਰ ਨੇ 82 ਫੀਸਦੀ, ਦੀਪਕ ਕੁਮਾਰ ਨੇ 80 ਫੀਸਦੀ ਅਤੇ ਨਾਨ ਮੈਡੀਕਲ ਵਿੱਚ ਪ੍ਰੀਤਇੰਦਰ ਨੇ 80 ਫੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

Advertisement

Advertisement
Advertisement