For the best experience, open
https://m.punjabitribuneonline.com
on your mobile browser.
Advertisement

ਨਵੋਦਿਆ ਪ੍ਰੀਖਿਆ ਪਾਸ ਕਰਨ ਵਾਲੀ ਬੱਚੀ ਦਾ ਸਨਮਾਨ

09:47 AM Jul 18, 2024 IST
ਨਵੋਦਿਆ ਪ੍ਰੀਖਿਆ ਪਾਸ ਕਰਨ ਵਾਲੀ ਬੱਚੀ ਦਾ ਸਨਮਾਨ
ਵਿਦਿਆਰਥਣ ਨੀਤੂ ਦਾ ਸਨਮਾਨ ਕਰਦੇ ਹੋਏ ਅਧਿਆਪਕ। -ਫੋਟੋ: ਸੁਰੇਸ਼
Advertisement

ਮਾਨਸਾ:

Advertisement

ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀਨਗਰ, ਮਾਨਸਾ ਵਿੱਚ ਅੱਜ ਨਵੋਦਿਆ ਪ੍ਰੀਖਿਆ ਪਾਸ ਕਰਨ ’ਤੇ ਵਿਦਿਆਰਥਣ ਨੀਤੂ ਸਪੁੱਤਰੀ ਰਾਮਵੀਰ ਸਿੰਘ ਦਾ ਸਨਮਾਨ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਨੀਤੂ ਨੇ ਛੇਵੀਂ ਜਮਾਤ ਲਈ ਹੋਈ ਪ੍ਰੀਖਿਆ ਸਫ਼ਲਤਾ ਪੂਰਵਕ ਪਾਸ ਕਰਕੇ ਫਫੜੇ ਭਾਈਕੇ ਨਵੋਦਿਆ ਸਕੂਲ ਵਿੱਚ ਦਾਖ਼ਲਾ ਲਿਆ ਹੈ। ਉਨ੍ਹਾਂ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਵਿਦਿਆਰਥਣ ਦੇ ਸੁਨਹਿਰੇ ਭਵਿੱਖ ਲਈ ਕਾਮਨਾ ਕੀਤੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement