ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵ-ਜੰਮੀਆਂ ਬੱਚੀਆਂ ਦੀਆਂ ਮਾਵਾਂ ਦਾ ਸਨਮਾਨ

08:33 AM Sep 28, 2024 IST
ਨਵ-ਜੰਮੀਆਂ ਬੱਚੀਆਂ ਲਈ ਕਿੱਟਾਂ ਤਕਸੀਮ ਕਰਦੇ ਹੋਏ ਆਂਗਣਵਾੜੀ ਸੁਪਰਵਾਈਜ਼ਰ।

ਫਰੀਦਕੋਟ: ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਅਧੀਨ ਸਥਾਨਕ ਸੰਜੇ ਨਗਰ ਸਲਮ ਏਰੀਆ ਸੈਂਟਰ ਤੇ ਸੰਜੇ ਨਗਰ ਵਿੱਚ, 1 ਤੋਂ 2 ਮਹੀਨੇ ਤੱਕ ਦੀਆਂ ਬੱਚੀਆਂ ਨੂੰ ਕਿੱਟਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸੰਬੰਧੀ ਹੋਏ ਸਮਾਗਮ ਵਿੱਚ ਸੁਪਰਵਾਈਜ਼ਰ ਮਹਿੰਦਰ ਕੌਰ, ਆਂਗਣਵਾੜੀ ਵਰਕਰ ਸ਼ਾਲੂ ਰਾਣੀ ਅਤੇ ਹੈਲਪਰ ਅਮਰਜੀਤ ਕੌਰ ਤੇ ਕਾਂਤਾ ਰਾਣੀ ਨੇ ਭਾਗ ਲਿਆ ਅਤੇ ਬੱਚਿਆਂ ਦੀਆਂ ਮਾਵਾਂ ਨੂੰ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਅਤੇ ਛੋਟੀ ਬੱਚੀਆਂ ਦੀਆਂ ਮਾਵਾਂ ਨੂੰ ਬੱਚੀਆਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement