ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

08:00 AM Jun 01, 2024 IST
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਬਲਜੀਤ ਭੁੱਟਾ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

ਸ਼੍ਰੋਮਣੀ ਅਕਾਲੀ ਦਲ ਵਿੱਚ ਕੰਮ ਕਰਨ ਵਾਲੇ ਵਰਕਰਾਂ ਨੂੰ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਅਕਾਲੀ ਦਲ ਦੇ ਆਗੂਆਂ ਨੂੰ ਅਹੁਦੇਦਾਰੀਆਂ ਦੇਣ ਮੌਕੇ ਸਨਮਾਨਿਤ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਹਾਈਕਮਾਂਡ ਨੇ ਸੁਖਵਿੰਦਰ ਸਿੰਘ ਸਰਹਿੰਦ ਨੂੰ ਜ਼ਿਲ੍ਹਾ ਸ਼ਹਿਰੀ ਮੀਤ ਪ੍ਰਧਾਨ ਅਤੇ ਬਲਜੀਤ ਸਿੰਘ ਦਿਓਲ ਪ੍ਰੀਤ ਨਗਰ ਸਰਹਿੰਦ ਨੂੰ ਜ਼ਿਲ੍ਹਾ ਸ਼ਹਿਰੀ ਜਥੇਬੰਧਕ ਸਕੱਤਰ ਨਿਯੁਕਤ ਕੀਤਾ ਹੈ। ਇਸ ਮੌਕੇ ਰਾਜਵੀਰ ਸਿੰਘ, ਸਵਰਨ ਸਿੰਘ ਸੋਨੂੰ ਸਰਹਿੰਦ, ਗੁਰਜਿੰਦਰ ਸਿੰਘ ਅਤੇ ਨੰਦ ਕੁਮਾਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement