For the best experience, open
https://m.punjabitribuneonline.com
on your mobile browser.
Advertisement

ਐੱਨਐਮਐੱਮਐੱਸ ਪ੍ਰੀਖਿਆ ਪਾਸ ਕਰਨ ਵਾਲਿਆਂ ਦਾ ਸਨਮਾਨ

07:27 AM Jul 09, 2024 IST
ਐੱਨਐਮਐੱਮਐੱਸ ਪ੍ਰੀਖਿਆ ਪਾਸ ਕਰਨ ਵਾਲਿਆਂ ਦਾ ਸਨਮਾਨ
ਵਜ਼ੀਫੇ ਪਾਸ ਕਰਨ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਮੋਹਤਬਰ।
Advertisement

ਫਿਲੌਰ:

Advertisement

ਸਰਕਾਰੀ ਸੈਕੰਡਰੀ ਸਕੂਲ ਮੁਠੱਡਾ ਖੁਰਦ ਦੇ ਚਾਰ ਵਿਦਿਆਰਥੀਆਂ ਨੇ ਵਜ਼ੀਫ਼ੇ ਦੀ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੀ ਐੱਸਐੱਮਸੀ ਕਮੇਟੀ ਮੈਂਬਰ ਮਲਕੀਤ ਸਿੰਘ ਮਾਣੀ ਨੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਪਾਸ ਕਰਨ ਵਾਲੇ ਚਰਨਪ੍ਰੀਤ ਕੌਰ, ਅਨਮੋਲ ਪ੍ਰੀਤ ਕੌਰ, ਹਰਸ਼ਿਤ ਹੀਰ, ਪ੍ਰੀਤ ਮੈਹਿਮੀ ਵਿਦਿਆਰਥੀਆਂ ਨੂੰ ਇਸ ਦੀ ਤਿਆਰੀ ਕਰਵਾਉਣ ਵਾਲੀ ਅਧਿਆਪਕਾ ਰਮਨਦੀਪ ਕੌਰ ਨੂੰ ਵੀ ਪੰਜ ਹਜ਼ਾਰ ਰੁਪਏ ਹੌਸਲਾ-ਅਫਜ਼ਾਈ ਵਜੋਂ ਦਿੱਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ, ਡਾ. ਲਖਵੀਰ ਚੰਦ ਸਮੂਹ ਸਟਾਫ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement