ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

06:11 AM Apr 19, 2024 IST
ਸਿੱਖਿਆ ਅਫ਼ਸਰ ਜਸਵੀਰ ਕੌਰ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਨਾਲ। -ਫੋਟੋ: ਰੂਬਲ

ਡੇਰਾਬੱਸੀ: ਪੰਜਵੀਂ ਕਲਾਸ ਦੀ ਪ੍ਰੀਖਿਆ ਵਿੱਚ ਬਲਾਕ ਪੱਧਰ ’ਤੇ ਪਹਿਲੇ ਪੰਜ ਸਥਾਨਾਂ ਉੱਤੇ ਆਏ ਵਿਦਿਆਰਥੀਆਂ ਤੇ ਜਵਾਹਰ ਨਵੋਦਿਆ ਸਮਿਤੀ ਵੱਲੋਂ ਜਮਾਤ ਛੇਵੀਂ ਦੇ ਦਾਖ਼ਲਾ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵੀਰ ਕੌਰ ਨੇ ਸਨਮਾਨਿਆ। ਉਨ੍ਹਾਂ ਦੱਸਿਆ ਬਲਾਕ 2 ਵਿੱਚ ਸ. ਪ੍ਰ.ਸਕੂਲ ਦੱਪਰ ਦੀ ਪਿੰਕੀ ਕੁਮਾਰੀ ਗੁਪਤਾ ਨੇ 500 ਵਿੱਚੋਂ 499 ਅਤੇ ਬਲਾਕ ਡੇਰਾਬੱਸੀ 1 ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਤਿੰਨ ਬੱਚਿਆਂ ਸ਼ਿੰਦਰ ਕੁਮਾਰ, ਕਰਿਸ਼ਮਾ ਕੁਮਾਰ, ਸਾਨੀਆ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰ ਪਹਿਲਾ ਸਥਾਨ ਪ੍ਰਾਪਤ ਕੀਤਾ। ਜਸਵੀਰ ਕੌਰ ਨੇ ਦੱਸਿਆ ਕਿ ਇਸ ਸਾਲ ਜਵਾਹਰ ਨਵੋਦਿਆ ਪ੍ਰੀਖਿਆ ਵਿੱਚ ਬਲਾਕ-1 ਦੇ ਕੁਲ 10 ਤੇ ਬਲਾਕ-2 ਦੇ ਕੁੱਲ 11 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement