ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਵਲ ਵਿਦਿਆਰਥੀਆਂ ਦਾ ਸਨਮਾਨ

07:39 AM May 17, 2024 IST
ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸਕੂਲ ਦੇ ਪ੍ਰਿੰਸੀਪਲ ਯਸ਼ਮੀਤ ਕੌਰ ਤੇ ਸਕੂਲ ਸਟਾਫ। ਫੋਟੋ: ਮਿੰਟੂ

ਚੇਤਨਪੁਰਾ:

Advertisement

ਪੰਜਾਬੀ ਕਵੀ ਹਾਸ਼ਮ ਸ਼ਾਹ ਦੀ ਯਾਦ ‘ਚ ਸਥਾਪਿਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਦੇ ਪ੍ਰਿੰਸੀਪਲ ਯਸ਼ਮੀਤ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਸਦਕਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਯਸ਼ਮੀਤ ਕੌਰ ਨੇ ਦੱਸਿਆ ਕਿ 12ਵੀਂ ਜਮਾਤ ਵਿੱਚੋਂ ਸਕੂਲ ਦੀ ਵਿਦਿਆਰਥਣ ਅਵਨੀਤ ਕੌਰ ਨੇ 91 ਫੀਸਦੀ, ਸਿਮਰਨ ਕੌਰ ਨੇ 89.2 ਫੀਸਦੀ, ਅਮਨਪ੍ਰੀਤ ਕੌਰ ਨੇ 89 ਫੀਸਦੀ, ਪ੍ਰਭਜੋਤ ਕੌਰ ਨੇ 89 ਫੀਸਦੀ, ਸਮਨਪ੍ਰੀਤ ਕੌਰ ਨੇ 89 ਫੀਸਦੀ, ਮਹਿਕਪ੍ਰੀਤ ਕੌਰ ਨੇ 88 ਫੀਸਦੀ ਅੰਕ ਹਾਸਲ ਕੀਤੇ ਹਨ। ਇਸ ਦੌਰਾਨ ਪ੍ਰਿੰਸੀਪਲ ਯਸ਼ਮੀਤ ਕੌਰ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ

Advertisement
Advertisement
Advertisement