ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਐੱਸਪੀ ਬਣਨ ’ਤੇ ਉਂਕਾਰ ਸਿੰਘ ਬਰਾੜ ਦਾ ਸਨਮਾਨ

07:38 AM Jul 20, 2024 IST
ਉਂਕਾਰ ਸਿੰਘ ਬਰਾੜ ਨੂੰ ਸਨਮਾਨਦੇ ਹੋਏ ਸਰਬ ਨੌਜਵਾਨ ਸਭਾ ਦੇ ਮੈਂਬਰ। ਫੋਟੋ: ਚਾਨਾ

ਫਗਵਾੜਾ

Advertisement

ਸਰਬ ਨੌਜਵਾਨ ਸਭਾ ਫਗਵਾੜਾ ਵੱਲੋਂ ਪੰਜਾਬ ਪੁਲੀਸ ਦੇ ਅਫਸਰ ਉਂਕਾਰ ਸਿੰਘ ਬਰਾੜ ਨੂੰ ਇੰਸਪੈਕਟਰ ਤੋਂ ਡੀਐੱਸਪੀ ਪ੍ਰਮੋਟ ਹੋਣ ’ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੁੱਜੇ ਬੁਲਾਰਿਆਂ ਨੇ ਬਰਾੜ ਵੱਲੋਂ ਫਗਵਾੜਾ ਵਿੱਚ ਕਰੋਨਾ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ। ਬਰਾੜ ਨੇ ਵੀ ਸ਼ਹਿਰ ਵਾਸੀਆਂ ਵੱਲੋਂ ਉਸ ਸਮੇਂ ਦਿੱਤੇ ਪਿਆਰ ਲਈ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ,ਟਰੱਸਟ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ ਅਵਤਾਰ ਸਿੰਘ ਮੰਡ, ਸੰਤੋਸ਼ ਕੁਮਾਰ ਗੋਗੀ, ਰਾਜ ਕੁਮਾਰ ਮੱਟੂ, ਜਤਿੰਦਰ ਸਿੰਘ ਕੁੰਦੀ, ਗੁਰਮੀਤ ਸਿੰਘ ਪਲਾਹੀ ਤੇ ਹਰਜਿੰਦਰ ਗੋਗਨਾ ਆਦਿ ਵੀ ਸ਼ਾਮਿਲ ਸਨ। -ਪੱਤਰ ਪ੍ਰੇਰਕ

Advertisement
Advertisement
Advertisement