For the best experience, open
https://m.punjabitribuneonline.com
on your mobile browser.
Advertisement

ਹੁਸ਼ਿਆਰਪੁਰ ਪੁਲੀਸ ਵੱਲੋਂ ਨਸ਼ਾ ਤਸਕਰੀ ਦੇ 83 ਕੇਸ ਦਰਜ

07:52 AM Jul 04, 2024 IST
ਹੁਸ਼ਿਆਰਪੁਰ ਪੁਲੀਸ ਵੱਲੋਂ ਨਸ਼ਾ ਤਸਕਰੀ ਦੇ 83 ਕੇਸ ਦਰਜ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 3 ਜੁਲਾਈ
ਹੁਸ਼ਿਆਰਪੁਰ ਪੁਲੀਸ ਨੇ ਜੂਨ ਮਹੀਨੇ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜੂਨ ਮਹੀਨੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ ਵਿਚ ਨਸ਼ਾ ਤਸਕਰੀ ਦੇ 83 ਮੁਕੱਦਮੇ ਦਰਜ ਕਰਕੇ 108 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ 531 ਗ੍ਰਾਮ ਹੈਰੋਇਨ, 3 ਕਿੱਲੋ 390 ਗ੍ਰਾਮ ਅਫੀਮ, 900 ਗ੍ਰਾਮ ਚਰਸ, 2 ਕਿਲੋ 800 ਗ੍ਰਾਮ ਗਾਂਜਾ, 2 ਕਿਲੋ 860 ਗ੍ਰਾਮ ਨਸ਼ੀਲਾ ਪਾਊਡਰ, 43 ਟੀਕੇ ਅਤੇ 4804 ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ ਹਨ।

Advertisement

Advertisement
Author Image

Advertisement
Advertisement
×