ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਸ਼ਿਆਰਪੁਰ: ਪੰਜਾਬ ਸਰਕਾਰ ਨੇ ਸਨਅਤਾਂ ਤੇ ਖੇਤੀਬਾੜੀ ਨੂੰ ਤਬਾਹ ਕੀਤਾ, ਆਦਮਪੁਰ ਹਵਾਈ ਅੱਡਾ ਗੁਰੂ ਰਵਿਦਾਸ ਨੂੰ ਸਮਰਪਿਤ ਕੀਤਾ ਜਾਵੇ: ਮੋਦੀ

12:59 PM May 30, 2024 IST
ਫੋਟੋ: ਪ੍ਰਦੀਪ ਤਿਵਾੜੀ

ਹੁਸ਼ਿਆਰਪੁਰ, 30 ਮਈ
ਅੱਜ ਇਥੇ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਦੇ ਨਾਂ 'ਤੇ ਰੱਖਿਆ ਜਾਵੇ। ਗਰੀਬਾਂ ਦੀ ਭਲਾਈ ਮੇਰੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਗੁਰੂ ਰਵਿਦਾਸ ਇੱਕ ਵੱਡੀ ਪ੍ਰੇਰਨਾ ਹਨ। ਪੰਜਾਬ ਦੀ ਆਮ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਅਤੇ ਖੇਤੀਬਾੜੀ ਨੂੰ ਤਬਾਹ ਕਰ ਦਿੱਤਾ ਹੈ।

Advertisement

Advertisement