ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਅਤੇ ਮੁੰਬਈ ਵਿੱਚ ਮਕਾਨਾਂ ਦੀਆਂ ਕੀਮਤਾਂ ਪੰਜ ਸਾਲਾਂ ਵਿੱਚ 49 ਫੀਸਦੀ ਵਧੀਆਂ

05:40 PM Jul 07, 2024 IST

ਮੁੰਬਈ/ ਦਿੱਲੀ, 7 ਜੁਲਾਈ

Advertisement

ਕੌਮੀ ਰਾਜਧਾਨੀ ਖੇਤਰ (ਐਨਸੀਆਰ) ਅਤੇ ਮੁੰਬਈ ਮੈਟਰੋਪੋਲੀਟਨ ਖੇਤਰ (ਐਮਐਮਆਰ) ਦੋਵਾਂ ਵਿੱਚ ਮਕਾਨਾਂ ਦੀਆਂ ਕੀਮਤਾਂ ਵਿੱਚ ਪਿਛਲੇ 5 ਸਾਲਾਂ ਵਿੱਚ ਪਹਿਲੀ ਛਿਮਾਹੀ ਦਰਮਿਆਨ 49 ਫੀਸਦੀ ਦਾ ਵਾਧਾ ਹੋਇਆ ਹੈ। ਇਹ ਖੁਲਾਸਾ 2019 ਅਤੇ 2024 ਦੀ ਪਹਿਲੀ ਤਿਮਾਹੀ ਦੇ ਅੰਕੜਿਆਂ ਬਾਰੇ ਜਾਰੀ ਹੋਈ ਰਿਪੋਰਟ ਤੋਂ ਹੋਇਆ ਹੈ। ਇਸ ਕਾਰਨ ਇਸ ਮਿਆਦ ਵਿੱਚ ਸਟਾਕ ਵਸਤੂਆਂ ਵਿੱਚ ਗਿਰਾਵਟ ਆਈ ਹੈ ਅਤੇ ਮੁੰਬਈ ਖੇਤਰ ਵਿੱਚ ਨਾ ਵਿਕਣ ਵਾਲੇ ਸਟਾਕਾਂ ਵਿੱਚ 13 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਕੀਮਤਾਂ ਵਿੱਚ ਉਛਾਲ ਦੇ ਕਾਰਨ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਅਰਸੇ ਦੌਰਾਨ ਸੈਕਟਰ ਵਿੱਚ ਉਸਾਰੀ ਲਾਗਤਾਂ ਵਿੱਚ ਵਾਧਾ ਹੋਇਆ ਹੈ।

 

Advertisement

Advertisement