ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੂਤੀਆਂ ਵੱਲੋਂ ਮਾਲਵਾਹਕ ਬੇੜੇ ’ਤੇ ਹਮਲੇ ਦਾ ਦਾਅਵਾ

07:31 AM Jun 10, 2024 IST

ਮਨਾਮਾ: ਅਦਨ ਦੀ ਖਾੜੀ ’ਚ ਯਮਨ ਦੇ ਹੂਤੀ ਬਾਗ਼ੀਆਂ ਵੱਲੋਂ ਐਂਟੀਗੁਆ ਤੇ ਬਾਰਬੂਡਾ ਦੇ ਝੰਡੇ ਵਾਲੇ ਮਾਲਵਾਹਕ ਬੇੜੇ ’ਤੇ ਸ਼ਨਿਚਰਵਾਰ ਨੂੰ ਮਿਜ਼ਾਈਲ ਨਾਲ ਹਮਲਾ ਕੀਤਾ ਗਿਆ। ਨਿੱਜੀ ਸੁਰੱਖਿਆ ਕੰਪਨੀ ਐਂਬਰੇ ਨੇ ਕਿਹਾ ਕਿ ਮਿਜ਼ਾਈਲ ਡਿੱਗਣ ਨਾਲ ਬੇੜੇ ਦੇ ਅਗਲੇ ਹਿੱਸੇ ’ਚ ਅੱਗ ਲੱਗ ਗਈ ਸੀ ਜਿਸ ਨੂੰ ਬੁਝਾ ਲਿਆ ਗਿਆ। ਉਨ੍ਹਾਂ ਕਿਹਾ ਕਿ ਬੇੜੇ ’ਤੇ ਇਕ ਹੋਰ ਮਿਜ਼ਾਈਲ ਦਾਗ਼ੀ ਗਈ ਸੀ ਜੋ ਨਿਸ਼ਾਨਾ ਖੁੰਝ ਗਈ। ਇਸ ਤੋਂ ਇਲਾਵਾ ਛੋਟੀਆਂ ਕਿਸ਼ਤੀਆਂ ਰਾਹੀਂ ਵੀ ਬੇੜੇ ’ਤੇ ਗੋਲੀਆਂ ਚਲਾਈਆਂ ਗਈਆਂ। -ਏਪੀ

Advertisement

Advertisement