For the best experience, open
https://m.punjabitribuneonline.com
on your mobile browser.
Advertisement

ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ, ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ

02:28 PM Jan 23, 2024 IST
ਰਾਮਲੱਲਾ ਦੇ ਦਰਸ਼ਨਾਂ ਲਈ ਭਾਰੀ ਭੀੜ  ਪੁਲੀਸ ਨੇ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ
Advertisement

ਲਖਨਊ, 23 ਜਨਵਰੀ
ਅਯੁੱਧਿਆ ਵਿਚ ਰਾਮਲੱਲਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਬਾਰਾਬੰਕੀ ਪੁਲੀਸ ਨੇ ਅੱਜ ਲੋਕਾਂ ਨੂੰ ਅਯੁੱਧਿਆ ਨਾ ਜਾਣ ਦੀ ਅਪੀਲ ਕੀਤੀ ਹੈ। ਲਖਨਊ ਤੋਂ ਲਗਪਗ 30 ਕਿਲੋਮੀਟਰ ਦੂਰ ਬਾਰਾਬੰਕੀ ਤੋਂ ਅਯੁੱਧਿਆ ਵੱਲ ਜਾਣ ਵਾਲੇ ਟ੍ਰੈਫਿਕ ਮਾਰਗ ਨੂੰ ਮੋੜ ਦਿੱਤਾ ਗਿਆ ਹੈ ਅਤੇ ਪੈਦਲ ਸ਼ਰਧਾਲੂਆਂ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

Advertisement

Advertisement
Author Image

Advertisement
Advertisement
×