ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮੀ ਪ੍ਰੀਖਿਆ ’ਚ ਹੁਸਨਪ੍ਰੀਤ ਕੌਰ ਪੰਜਾਬ ਭਰ ’ਚੋਂ ਮੋਹਰੀ

06:56 AM Jul 03, 2024 IST

ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਰਨਾਲਾ, 2 ਜੁਲਾਈ
ਅੱਜ ਐੱਨਐੱਮਐੱਮਐੱਸ ਪ੍ਰੀਖਿਆ ਦੇ ਐਲਾਨੇ ਨਤੀਜੇ ’ਚ ਕੰਨਿਆ ਸਕੂਲ ਬਰਨਾਲਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਪੂਰੇ ਪੰਜਾਬ ’ਚੋਂ ਪਹਿਲਾ ਸਥਾਨ ਮੱਲਿਆ ਹੈ। ਸਕੂਲ ਪ੍ਰਿੰਸੀਪਲ ਵਿਨਸੀ ਜਿੰਦਲ ਨੇ ਦੱਸਿਆ ਕਿ ਸਕੂਲ ਦੀਆਂ 17 ਲੜਕੀਆਂ ਨੇ ਇਸ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਹੁਸਨਪ੍ਰੀਤ ਕੌਰ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚੋਂ ਤੀਸਰੀ ਅਤੇ ਚੌਥੀ ਪੁਜੀਸ਼ਨ ’ਤੇ ਵੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਕਬਜ਼ਾ ਕੀਤਾ ਹੈ। ਜ਼ਿਲ੍ਹੇ ਦੀਆਂ ਪਹਿਲੀਆਂ 12 ਪੁਜੀਸ਼ਨਾਂ ਵੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਹਨ।

Advertisement

Advertisement
Advertisement