For the best experience, open
https://m.punjabitribuneonline.com
on your mobile browser.
Advertisement

ਪਤੀ-ਪਤਨੀ 72 ਗ੍ਰਾਮ ਹੈਰੋਇਨ ਸਮੇਤ ਕਾਬੂ

05:53 AM Apr 28, 2024 IST
ਪਤੀ ਪਤਨੀ 72 ਗ੍ਰਾਮ ਹੈਰੋਇਨ ਸਮੇਤ ਕਾਬੂ
Advertisement

ਪੱਤਰ ਪ੍ਰੇਰਕ
ਅਮਰਗੜ੍ਹ, 27 ਅਪਰੈਲ
ਪੁਲੀਸ ਨੇ ਪਤੀ-ਪਤਨੀ ਨੂੰ 72 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਸੀਆਈਏ ਮਾਹੋਰਾਣਾ ਦੇ ਥਾਣੇਦਾਰ ਪਰਮਦੀਨ ਖਾਨ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਭੱਟੀਆਂ ਕਲਾਂ ਤੋਂ ਛੀਟਾਂਵਾਲਾ ਰੋਡ ਤੋਂ ਆਲਟੋ ਕਾਰ ਦੀ ਤਲਾਸ਼ੀ ਦੌਰਾਨ 72 ਗ੍ਰਾਮ ਚਿੱਟਾ ਬਰਾਮਦ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲੀਸ ਮੁਤਾਬਿਕ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਲਗੱਪਾ ਤੇ ਪਿੰਕੀ ਰਾਣੀ ਪਤਨੀ ਗੁਰਪ੍ਰੀਤ ਸਿੰਘ ਵਾਸੀ ਜੌਲੀਆਂ ਜਿਲ੍ਹਾ ਸੰਗਰੂਰ ਵਜੋਂ ਹੋਈ।

Advertisement

Advertisement
Author Image

joginder kumar

View all posts

Advertisement
Advertisement
×