For the best experience, open
https://m.punjabitribuneonline.com
on your mobile browser.
Advertisement

ਮੈਂ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਨਹੀਂ ਲੜ ਰਿਹਾ: ਯੁਵਰਾਜ ਸਿੰਘ

12:05 PM Mar 02, 2024 IST
ਮੈਂ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਨਹੀਂ ਲੜ ਰਿਹਾ  ਯੁਵਰਾਜ ਸਿੰਘ
Advertisement

ਚੰਡੀਗੜ੍ਹ, 2 ਮਾਰਚ
ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ’ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।

Advertisement

Advertisement
Author Image

Advertisement
Advertisement
×