ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਬਾਈਲ ਖੋਹਣ ਵਾਲੇ ਮੁਲਜ਼ਮਾਂ ਦੀ ਸ਼ਨਾਖ਼ਤ

11:01 AM Oct 09, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਅਕਤੂਬਰ
ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਮੋਬਾਈਲ ਖੋਹਣ ਦੇ ਮਾਮਲੇ ਵਿੱਚ ਦੋ ਜਣਿਆਂ ਦੀ ਸ਼ਨਾਖ਼ਤ ਕੀਤੀ ਹੈ।‌ ਇਸ ਸਬੰਧੀ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਗਣੇਸ਼ ਨਗਰ ਨੇੜੇ ਸਮਰਾਲਾ ਚੌਕ ਵਾਸੀ ਆਰਿਫ਼ ਖਾਨ ਸਮਰਾਲਾ ਚੌਕ ਤੋਂ ਪੈਦਲ ਹੀ ਆਪਣੇ ਘਰ ਜਾ ਰਿਹਾ ਸੀ ਤਾਂ ਗਣੇਸ਼ ਨਗਰ ਸਮਰਾਲਾ ਚੌਕ ਪਾਸ ਪਿੱਛੋਂ ਦੀ ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ’ਤੇ ਦੋ ਨੌਜਵਾਨ ਆਏ ਜਿਨ੍ਹਾਂ ਨੇ ਉਸ ਦੀ ਗਰਦਨ ਉਪਰ ਦਾਤ ਰੱਖ ਕੇ ਉਸ ਦਾ ਮੋਬਾਈਲ ਖੋਹ ਲਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਭਾਲ ਕਰਨ ’ਤੇ ਪਤਾ ਲੱਗਾ ਕਿ ਕਰਨ ਮਸੀਹ ਵਾਸੀ ਅਰਜਨ ਦੇਵ ਨਗਰ ਅਤੇ ਸ਼ਿਵਮ ਕੁਮਾਰ ਵਾਸੀ ਪੁਨੀਤ ਨਗਰ ਨੇ ਖੋਹ ਕੀਤੀ ਹੈ। ਪੁਲੀਸ ਵੱਲੋਂ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement