ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਦੀਆਂ ਗੱਠਾਂ ਸਟੋਰ ਕਰਨ ਲਈ ਜਗ੍ਹਾ ਦੀ ਪਛਾਣ ਕੀਤੀ

06:38 AM Oct 08, 2024 IST

ਸੁਨਾਮ ਊਧਮ ਸਿੰਘ ਵਾਲਾ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਅੱਜ ਸਬ-ਡਿਵੀਜ਼ਨ ਸੁਨਾਮ ਅਤੇ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਆਪਣਾ ਕਦਮ ਅੱਗੇ ਵਧਾਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਲਗਭਗ 100 ਏਕੜ ਅਜਿਹੀ ਗੈਰ-ਖੇਤੀ ਯੋਗ ਅਣ ਵਰਤੀ ਜਗ੍ਹਾ ਦੀ ਪਛਾਣ ਕੀਤੀ ਹੈ ਜਿਸ ਨੂੰ ਕਿਸਾਨਾਂ ਦੇ ਵਿਆਪਕ ਹਿੱਤਾਂ ਦੇ ਮੱਦੇਨਜ਼ਰ ਪਰਾਲੀ ਦੀਆਂ ਗੱਠਾਂ ਨੂੰ ਆਰਜ਼ੀ ਤੌਰ ਉੱਤੇ ਭੰਡਾਰ ਕਰਕੇ ਰੱਖਣ ਲਈ ਵਰਤਿਆ ਜਾ ਸਕੇਗਾ। -ਪੱਤਰ ਪ੍ਰੇਰਕ

Advertisement

Advertisement