ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਚੋਣਾਂ ’ਚ ਜੇ ਮੁਸਲਿਮ ਲੀਗ-ਐੱਨ ਸੱਤਾ ’ਚ ਆਈ ਤਾਂ ਨਵਾਜ਼ ਸ਼ਰੀਫ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਹੋਣਗੇ: ਸ਼ਹਬਿਾਜ਼

02:46 PM Jul 31, 2023 IST

ਇਸਲਾਮਾਬਾਦ, 31 ਜੁਲਾਈ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਜੇ ਅਗਲੀਆਂ ਆਮ ਚੋਣਾਂ 'ਚ  ਸੱਤਾ 'ਚ ਵਾਪਸੀ ਕਰਦੀ ਹੈ ਤਾਂ ਨਵਾਜ਼ ਸ਼ਰੀਫ਼ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਜੀਓ ਨਿਊਜ਼ ਦੇ ਪ੍ਰੋਗਰਾਮ ਵਿੱਚ ਜਨਾਬ ਸ਼ਹਬਿਾਜ਼ ਨੇ ਕਿਹਾ ਕਿ ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ, ਜੋ 2019 ਤੋਂ ਲੰਡਨ ਵਿੱਚ ਜਲਾਵਤਨੀ ਵਿੱਚ ਰਹਿ ਰਹੇ ਹਨ, ਅਗਲੇ ਕੁਝ ਹਫ਼ਤਿਆਂ ਵਿੱਚ ਦੇਸ਼ ਪਰਤਣਗੇ।

Advertisement

Advertisement
Advertisement