ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਮਰਾਨ ਖਾਨ ਨੂੰ ਚੋਣਾਂ ਲੜਨ ਲਈ ਅਦਾਲਤ ਤੋਂ ਨਹੀਂ ਮਿਲੀ ਰਾਹਤ

07:05 PM Jan 10, 2024 IST

ਲਾਹੌਰ, 10 ਜਨਵਰੀ
ਪਾਕਿਸਤਾਨ ਦੀ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਗਲੇ ਮਹੀਨੇ ਚੋਣਾਂ ਲੜਨ ਲਈ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ। ਲਾਹੌਰ ਹਾਈ ਕੋਰਟ ਦੇ ਪੰਜਾਬ ਸੂਬੇ ਦੇ ਦੋ ਨੈਸ਼ਨਲ ਅਸੈਂਬਲੀ ਚੋਣ ਖੇਤਰਾਂ ਲਈ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਦੇ ਨਾਮਜ਼ਦਗੀ ਪੱਤਰਾਂ ਨੂੰ ਖਾਰਜ ਕਰਨ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਪਾਕਿਸਤਾਨ ’ਚ ਅੱਠ ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਜਸਟਿਸ ਤਾਰਿਕ ਨਦੀਮ ਅਤੇ ਜਸਟਿਸ ਅਬੁਲ ਅਜੀਜ ਨੇ ਕ੍ਰਮਵਾਰ ਲਾਹੌਰ ਦੀ ਐਨਏ 122 ਅਤੇ ਮਿਆਂਵਾਲੀ ਐਨਏ 89 ਸੀਟਾਂ ’ਤੇ ਫੈਸਲੇ ਦੀ ਘੋਸ਼ਣਾ ਕੀਤੀ।

Advertisement

Advertisement