ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਮਰਾਨ ਵੱਲੋਂ ਦੰਗਿਆਂ ਲਈ ਮੁਆਫੀ ਮੰਗਣ ਤੋਂ ਇਨਕਾਰ

06:09 PM May 09, 2024 IST

ਇਸਲਾਮਾਬਾਦ, 9 ਮਈ

Advertisement

ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਸਾਲ ਨੌਂ ਮਈ ਨੂੰ ਹੋਏ ਦੰਗਿਆਂ ਲਈ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਫੌਜੀ ਸ਼ਾਸਨ ਨੇ ਉਨ੍ਹਾਂ ਦੀ ਪਾਰਟੀ ਨਾਲ ਉਦੋਂ ਤੱਕ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਜਦੋਂ ਤੱਕ ਖਾਨ ਇਨ੍ਹਾਂ ਦੰਗਿਆਂ ਲਈ ਜਨਤਕ ਤੌਰ ’ਤੇ ਮੁਆਫੀ ਨਹੀਂ ਮੰਗਦੇ।

Advertisement
Advertisement
Advertisement