ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ ’ਚ ਪੁਲੀਸ ਨੇ ਗੋਲੀ ਨਾਲ ਭਾਰਤੀ ਮੂਲ ਦੇ ਨਾਗਰਿਕ ਨੂੰ ਮਾਰਿਆ

12:03 PM Apr 26, 2024 IST
ਫਾਈਲ ਫੋਟੋ।

ਨਿਊਯਾਰਕ, 26 ਅਪਰੈਲ
42 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਂ ਐਂਟੋਨੀਓ ਵਿੱਚ ਪੁਲੀਸ ਨੇ ਗੋਲੀ ਮਾਰ ਕੇ ਮਾਰ ਦਿੱਤਾ। ਉਸ ਨੂੰ ਗੋਲੀ ਉਦੋਂ ਮਾਰੀ ਗਈ ਜਦੋਂ ਉਸ ਫੜਨ ਗਏ ਦੋ ਅਧਿਕਾਰੀਆਂ ਨੂੰ ਉਸ ਨੇ ਆਪਣੀ ਗੱਡੀ ਨਾਲ ਟੱਕਰ ਮਾਰ ਦਿੱਤੀ। ਸਚਿਨ ਸਾਹੂ ਨੂੰ 21 ਅਪਰੈਲ ਨੂੰ ਪੁਲੀਸ ਅਧਿਕਾਰੀ ਟਾਈਲਰ ਟਰਨਰ ਵੱਲੋਂ ਗੋਲੀ ਮਾਰਨ ਤੋਂ ਬਾਅਦ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਸਾਹੂ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਸੂਤਰਾਂ ਨੇ ਕਿਹਾ ਕਿ ਉਹ ਅਮਰੀਕਾ ਦਾ ਨਾਗਰਿਕ ਹੋ ਸਕਦਾ ਹੈ। ਸੂਤਰਾਂ ਮੁਤਾਬਕ ਸਾਹੂ ਨੂੰ ਮਾਨਸਿਕ ਬਿਮਾਰੀ ਸੀ ਤੇ ਉਸ ਨੂੰ ਗਲਤ ਠੀਕ ਦੀ ਸਮਝ ਨਹੀਂ ਸੀ।

Advertisement

Advertisement
Advertisement