ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ ’ਚ ‘ਆਪ’ ਵਰਕਰਾਂ ਨੇ ਲੱਡੂ ਵੰਡੇ

09:06 AM Sep 15, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੰਮੇ ਸਮੇਂ ਮਗਰੋਂ ਜੇਲ੍ਹ ਵਿੱਚੋਂ ਹੋਈ ਰਿਹਾਈ ਮਗਰੋਂ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਵਿੱਚੋਂ ਰਿਹਾਈ ਹੋਈ ਸੀ। ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਦਫ਼ਤਰ ਵਿੱਚ ‘ਆਪ’ ਵਰਕਰਾਂ ਨੇ ਇਕੱਠੇ ਹੋ ਅੱਜ ਖੁਸ਼ੀ ਮਨਾਈ ਤੇ ਲੱਡੂ ਵੰਡੇ। ਇਸ ਦੌਰਾਨ ਵਿਧਾਇਕ ਤੇ ‘ਆਪ’ ਵਰਕਰਾਂ ਨੇ ਭੰਗੜਾ ਵੀ ਪਾਇਆ। ਇਸ ਮੌਕੇ ’ਤੇ ਆਪ ਦੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

Advertisement

Advertisement