ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ’ਚ ਭਾਜਪਾ ਤੇ ਕਾਂਗਰਸ ਨੇ 5-5 ਸੀਟਾਂ ਜਿੱਤੀਆਂ ਤੇ ਹਿਮਾਚਲ ’ਚ ਭਾਜਪਾ ਵੱਲੋਂ ਹੂੰਝਾ

11:11 PM Jun 04, 2024 IST
ਰੋਹਤਕ ਲੋਕ ਸਭਾ ਸੀਟ ਤੋਂ ਜਿੱਤ ਪ੍ਰਾਪਤ ਕਰਨ ਮਗਰੋਂ ਜੇਤੂ ਨਿਸ਼ਾਨ ਬਣਾਉਂਦੇ ਹੋਏ ਕਾਂਗਰਸੀ ਉਮੀਦਵਾਰ ਦੀਪੇਂਦਰ ਸਿੰਘ ਹੁੱਡਾ। -ਫੋਟੋ: ਏਐੱਨਆਈ

ਚੰਡੀਗੜ੍ਹ, 4 ਜੂਨ

Advertisement

ਹਰਿਆਣਾ ਦੀਆਂ 10 ਸੀਟਾਂ ’ਤੇ ਭਾਜਪਾ ਅਤੇ ਕਾਂਗਰਸ ਨੇ 5-5 ਸੀਟਾਂ ਜਿੱਤੀਆਂ ਹਨ ਜਦਕਿ ਹਿਮਾਚਲ ’ਚ ਭਾਜਪਾ ਨੇ ਸਾਰੀਆਂ 4 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਭਾਜਪਾ ਨੇ ਕਰਨਾਲ, ਕੁਰੂਕਸ਼ੇਤਰ, ਫਰੀਦਾਬਾਦ, ਗੁਰੂਗ੍ਰਾਮ ਅਤੇ ਭਿਵਾਨੀ-ਮਹਿੰਦਰਗੜ੍ਹ ਜਦਕਿ ਕਾਂਗਰਸ ਨੇ ਅੰਬਾਲਾ, ਸੋਨੀਪਤ, ਹਿਸਾਰ, ਸਿਰਸਾ ਅਤੇ ਰੋਹਤਕ ਸੀਟਾਂ ਜਿੱਤੀਆਂ ਹਨ। ਸੂਬੇ ਵਿੱਚੋਂ ਜੇਜੇਪੀ ਤੇ ਇਨੈਲੋ ਦਾ ਸਫਾਇਆ ਹੋ ਗਿਆ ਹੈ। ਹਿਮਾਚਲ ਦੀ ਮੰਡੀ ਸੀਟ ਤੋਂ ਭਾਜਪਾ ਉਮੀਦਵਾਰ ਤੇ ਅਦਾਕਾਰਾ ਕੰਗਨਾ ਰਣੌਤ ਨੇ ਕਾਂਗਰਸ ਦੇ ਵਿਕਰਮਾਦਿੱਤਿਆ ਸਿੰਘ ਨੂੰ 74,755 ਵੋਟਾਂ ਨਾਲ ਹਰਾਇਆ, ਜਦਕਿ ਹਮੀਰਪੁਰ ਤੋਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਵੀਂ ਵਾਰ ਜਿੱਤ ਦਰਜ ਕੀਤੀ ਹੈ। 

Advertisement
Advertisement