For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ ’ਚ ਬੰਦੂਕਧਾਰੀਆਂ ਨੇ ਘਰ ’ਚ ਦਾਖ਼ਲ ਹੋ ਕੇ ਪਰਿਵਾਰ ਦੇ 9 ਜੀਆਂ ਦੀ ਹੱਤਿਆ ਕੀਤੀ

07:21 PM Jun 29, 2023 IST
ਪਾਕਿਸਤਾਨ ’ਚ ਬੰਦੂਕਧਾਰੀਆਂ ਨੇ ਘਰ ’ਚ ਦਾਖ਼ਲ ਹੋ ਕੇ ਪਰਿਵਾਰ ਦੇ 9 ਜੀਆਂ ਦੀ ਹੱਤਿਆ ਕੀਤੀ
Advertisement

ਪੇਸ਼ਾਵਰ, 28 ਜੂਨ

Advertisement

ਪਾਕਿਸਤਾਨ ਦੇ ਖੈ਼ਬਰ ਪਖਤੂਨਖਵਾ ਸੂਬੇ ਵਿੱਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਘਰ ਵਿੱਚ ਦਾਖਲ ਹੋ ਕੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਪਰਿਵਾਰ ਦੇ 9 ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਮਲਾਕੰਦ ਦੀ ਬਟਖੇਲਾ ਤਹਿਸੀਲ ਵਿੱਚ ਅਣਪਛਾਤੇ ਹਮਲਾਵਰਾਂ ਨੇ ਤਿੰਨ ਔਰਤਾਂ ਅਤੇ ਛੇ ਪੁਰਸ਼ਾਂ ਸਮੇਤ ਪਰਿਵਾਰ ਦੇ ਨੌਂ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਿਆ।

Advertisement
Tags :
Advertisement
Advertisement
×