ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ’ਚ ਫਰਿੱਜ ਦਾ ਕੰਪ੍ਰੈਸਰ ਫਟਣ ਕਾਰਨ ਘਰ ਨੂੰ ਅੱਗ ਲੱਗੀ: 6 ਬੱਚਿਆਂ ਸਣੇ ਪਰਿਵਾਰ ਦੇ 10 ਜੀਆਂ ਦੀ ਮੌਤ

02:09 PM Jul 12, 2023 IST
ਘਰ ਦੇ ਬਾਹਰ ਖਡ਼੍ਹੇ ਇਲਾਕੇ ਦੇ ਲੋਕ।

ਲਾਹੌਰ, 12 ਜੁਲਾਈ
ਅੱਜ ਇਥੇ ਘਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਛੇ ਬੱਚਿਆਂ ਸਮੇਤ ਪਰਿਵਾਰ ਦੇ 10 ਮੈਂਬਰਾਂ ਦੀ ਮੌਤ ਹੋ ਗਈ। ਘਟਨਾ ਲਾਹੌਰ ਦੇ ਭੱਟੀ ਗੇਟ ਇਲਾਕੇ ਵਿੱਚ ਦੀ ਹੈ, ਜਦੋਂ ਫਰਿੱਜ ਦਾ ਕੰਪ੍ਰੈਸਰ ਫਟ ਗਿਆ। ਧੂੰਏਂ ਨੂੰ ਬਾਹਰ ਕੱਢਣ ਲਈ ਘਰ ਵਿੱਚ ਹਵਾਦਾਰੀ ਨਹੀਂ ਸੀ। ਅੱਗ ਲੱਗਣ ਕਾਰਨ ਪਰਿਵਾਰ ਦੇ 10 ਮੈਂਬਰ ਦੋ ਔਰਤਾਂ, ੲਿਕ ਪੁਰਸ਼ ਤੇ 6 ਬੱਚਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਸੱਤ ਮਹੀਨੇ ਦਾ ਬੱਚਾ ਵੀ ਸ਼ਾਮਲ ਹੈ। ਪਰਿਵਾਰ ਦਾ ਇੱਕ ਮੈਂਬਰ ਇਮਾਰਤ ਤੋਂ ਛਾਲ ਮਾਰ ਕੇ ਅੱਗ ਤੋਂ ਬਚਣ ਵਿੱਚ ਕਾਮਯਾਬ ਰਿਹਾ।

Advertisement

Advertisement
Tags :
ਕੰਪ੍ਰੈਸਰਕਾਰਨਜੀਆਂਪਰਿਵਾਰਪਾਕਿਸਤਾਨ:ਫਰਿੱਜਬੱਚਿਆਂਲੱਗੀ