ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਕੂਲਾ ਵਿੱਚ ਅਮਰੀਕਾ ਤੋਂ ਆਏ 4 ਵਿਅਕਤੀ ਕਰੋਨਾ ਪਾਜ਼ੇਟਿਵ

03:10 PM Jul 27, 2020 IST

ਪੀ. ਪੀ. ਵਰਮਾ
ਪੰਚਕੂਲਾ, 27 ਜੁਲਾਈ

Advertisement

ਪੰਚਕੂਲਾ ਵਿੱਚ ਕਰੋਨਾ ਦੇ ਚਾਰ ਨਵੇਂ ਕੇਸ ਸਾਹਮਣੇ ਆਏ ਹਨ। ਚਾਰੇ ਵਿਅਕਤੀ ਅਮਰੀਕਾ ਤੋਂ ਆਏ ਹਨ। ਇਨ੍ਹਾਂ ਨੂੰ ਕੁਆਰਨਟੀਨ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਸਿਵਲ ਸਰਜਨ ਨੇ ਦੱਸਿਆ 6 ਹੋਰ ਪਾਜ਼ੇਟਿਵ ਮਰੀਜ਼ ਬਾਹਰੀ ਰਾਜਾਂ ਦੇ ਹਨ। ਇਨ੍ਹਾਂ ਦੇ ਰਾਜਾਂ ਦੇ ਸਿਹਤ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਚਕੂਲਾ ਜ਼ਿਲ੍ਹੇ ਵਿੱਚ 569 ਕਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਹਨ, ਜਨਿ੍ਹਾਂ ਵਿੱਚੋਂ 432 ਪੰਚਕੂਲਾ ਜ਼ਿਲ੍ਹੇ ਦੇ ਹਨ ਅਤੇ ਬਾਕੀ ਬਾਹਰੀ ਰਾਜਾਂ ਜਾਂ ਜ਼ਿਲ੍ਹਿਆਂ ਦੇ ਹਨ।

 

Advertisement

Advertisement
Tags :
ਅਮਰੀਕਾਕਰੋਨਾਪੰਚਕੂਲਾਪਾਜ਼ੇਟਿਵ;ਵਿਅਕਤੀਵਿੱਚ