ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ, ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ

12:55 PM Jan 08, 2024 IST

ਚੰਡੀਗੜ੍ਹ, 8 ਜਨਵਰੀ
ਪੰਜਾਬ ਅਤੇ ਹਰਿਆਣਾ ਵਿੱਚ ਅੱਜ ਠੰਢ ਦਾ ਕਹਿਰ ਜਾਰੀ ਰਿਹਾ ਅਤੇ ਸਵੇਰ ਦੀ ਧੁੰਦ ਕਾਰਨ ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ ਵਿੱਚ ਕੜਾਕੇ ਦੀ ਠੰਢ ਕਾਰਨ ਘੱਟੋ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ, ਪਟਿਆਲਾ, ਲੁਧਿਆਣਾ, ਪਠਾਨਕੋਟ ਵਿੱਚ ਵੀ ਠੰਢੀ ਰਾਤ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.6, 6.1, 6 ਅਤੇ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ, ਰੋਹਤਕ ਵਿੱਚ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement

Advertisement
Advertisement