For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ ’ਚ ਪਰਿਵਾਰ ਦੇ 4 ਜੀਆਂ ਦਾ ਕਤਲ ਕਰਕੇ ਲਾਸ਼ਾਂ ਘਰ ’ਚ ਸਾੜੀਆਂ

01:12 PM Jul 19, 2023 IST
ਰਾਜਸਥਾਨ ’ਚ ਪਰਿਵਾਰ ਦੇ 4 ਜੀਆਂ ਦਾ ਕਤਲ ਕਰਕੇ ਲਾਸ਼ਾਂ ਘਰ ’ਚ ਸਾੜੀਆਂ
Advertisement

ਜੋਧਪੁਰ, 19 ਜੁਲਾਈ
ਜੋਧਪੁਰ ਜ਼ਿਲ੍ਹੇ ਵਿੱਚ ਅੱਜ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚੋਂ ਮਿਲੀਆਂ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਜੋਧਪੁਰ ਦੇ ਓਸੀਆਂ ਇਲਾਕੇ ਦੇ ਚੌਰਾਈ ਪਿੰਡ ਦੀ ਹੈ। ਜੋਧਪੁਰ ਦੇ ਐੱਸਪੀ ਧਰਮਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰ 'ਚ ਇਹ ਜਾਪਦਾ ਹੈ ਕਿ ਇਨ੍ਹਾਂ ਲੋਕਾਂ ਦਾ ਕਤਲ ਕੀਤਾ ਗਿਆ ਸੀ ਅਤੇ ਫਿਰ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਾੜ ਦਿੱਤਾ ਗਿਆ ਸੀ। ਇਹ ਬਦਲੇ ਦੀ ਕਾਰਵਾਈ ਜਾਪਦੀ ਹੈ।

Advertisement

Advertisement
Tags :
Author Image

Advertisement
Advertisement
×