For the best experience, open
https://m.punjabitribuneonline.com
on your mobile browser.
Advertisement

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਬਾਰੀ ਮਾਮਲੇ ’ਚ ਮੁੰਬਈ ਅਦਾਲਤ ਨੇ 3 ਮੁਲਜ਼ਮਾਂ ਦਾ 8 ਮਈ ਤੱਕ ਪੁਲੀਸ ਰਿਮਾਂਡ ਦਿੱਤਾ

03:26 PM Apr 29, 2024 IST
ਸਲਮਾਨ ਖ਼ਾਨ ਦੇ ਘਰ ’ਤੇ ਗੋਲੀਬਾਰੀ ਮਾਮਲੇ ’ਚ ਮੁੰਬਈ ਅਦਾਲਤ ਨੇ 3 ਮੁਲਜ਼ਮਾਂ ਦਾ 8 ਮਈ ਤੱਕ ਪੁਲੀਸ ਰਿਮਾਂਡ ਦਿੱਤਾ
Advertisement

ਮੁੰਬਈ, 29 ਅਪਰੈਲ
ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਬਾਂਦਰਾ ਸਥਿਤ ਰਿਹਾਇਸ਼ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਤਿੰਨ ਮੁਲਜ਼ਮਾਂ ਨੂੰ ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਅੱਜ 8 ਮਈ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਸ਼ੇਸ਼ ਮਕੋਕਾ ਜੱਜ ਏਐੱਮ ਪਾਟਿਲ ਨੇ ਮੁਲਜ਼ਮ ਵਿੱਕੀ ਗੁਪਤਾ (24), ਸਾਗਰ ਪਾਲ (21) ਅਤੇ ਅਨੁਜ ਥਾਪਨ (32) ਨੂੰ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਅਤੇ ਸੋਨੂੰ ਕੁਮਾਰ ਚੰਦਰ ਬਿਸ਼ਨੋਈ (37) ਨੂੰ ਮੈਡੀਕਲ ਆਧਾਰ 'ਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

Advertisement

Advertisement
Author Image

Advertisement
Advertisement
×