For the best experience, open
https://m.punjabitribuneonline.com
on your mobile browser.
Advertisement

ਦਿੱਲੀ ਸ਼ਰਾਬ ਮਾਮਲੇ ’ਚ ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖਿਆ

12:56 PM Jun 20, 2024 IST
ਦਿੱਲੀ ਸ਼ਰਾਬ ਮਾਮਲੇ ’ਚ ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖਿਆ
Advertisement

ਨਵੀਂ ਦਿੱਲੀ, 20 ਜੂਨ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਅੱਜ  ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਪਟੀਸ਼ਨ ’ਤੇ ਮੁਲਜ਼ਮ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਬੁੱਧਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਸੀ।

Advertisement

Advertisement
Advertisement
Author Image

Advertisement