ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਮੀਟਰ ਚੋਰੀ ਮਾਮਲੇ ’ਚ ਬੀਕੇਯੂ ਏਕਤਾ (ਉਗਰਾਹਾਂ) ਖ਼ਪਤਕਾਰਾਂ ਦੇ ਹੱਕ ’ਚ ਡਟੀ

08:38 AM Sep 23, 2024 IST

ਪੱਤਰ ਪ੍ਰੇਰਕ
ਸ਼ੇਰਪੁਰ, 22 ਸਤੰਬਰ
ਬੀਕੇਯੂ ਏਕਤਾ (ਉਗਰਾਹਾਂ) ਦੇ ਬਲਾਕ ਪ੍ਰੈਸ ਸਕੱਤਰ ਬਲਵੰਤ ਸਿੰਘ ਨੇ ਕਿਹਾ ਕਿ ਘਨੌਰੀ ਕਲਾਂ ਵਿੱਚ ਚੋਰੀ ਹੋਏ ਤਿੰਨ ਮੀਟਰਾਂ ਨੂੰ ਪਾਵਰਕੌਮ ਜ਼ੁਰਮਾਨਾ ਪਾਉਣ ਦੀ ਕੋਸ਼ਿਸ਼ ਵਿੱਚ ਹੈ ਅਤੇ ਜੇ ਅਜਿਹਾ ਹੋਇਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
ਕਿਸਾਨ ਆਗੂ ਨੇ ਦੱਸਿਆ ਕਿ ਜਿਹੜੇ ਬਿਜਲੀ ਮੀਟਰ ਘਰਾਂ ਤੋਂ ਬਾਹਰ ਲੱਗੇ ਹੋਏ ਹਨ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਕਥਿਤ ਤੌਰ ’ਤੇ ਗਾਇਬ ਕੀਤੇ ਗਏ ਹਨ ਉਨ੍ਹਾਂ ਨਾਲ ਸਬੰਧਤ ਕਿਸਾਨ ਪਰਿਵਾਰਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗ਼ਲਤ ਹੈ। ਆਗੂ ਨੇ ਕਿਹਾ ਕਿ ਜੇ ਮੀਟਰ ਘਰਾਂ ਅੰਦਰ ਹੋਣ ਤਾਂ ਹੀ ਖ਼ਪਤਕਾਰ ਨੂੰ ਕਿਹਾ ਜਾ ਸਕਦਾ ਹੈ। ਕਿਸਾਨ ਆਗੂ ਨੇ ਖ਼ਪਤਕਾਰਾਂ ਨੂੰ ਜ਼ੁਰਮਾਨਾ ਲਗਾਉਣ ’ਤੇ ਸੰਘਰਸ਼ ਚਿਤਾਵਨੀ ਦਿੱਤੀ ਹੈ।

Advertisement

Advertisement