ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਆਈਆਰਐੱਫ ਰੈਂਕਿੰਗ ’ਚ ਰਿਆਤ ਬਾਹਰਾ ’ਵਰਸਿਟੀ ਚੌਥੇ ਸਥਾਨ ’ਤੇ

06:13 AM Jul 02, 2024 IST

ਖਰੜ:

Advertisement

ਰਿਆਤ ਬਾਹਰਾ ਯੂਨੀਵਰਸਿਟੀ ਨੇ ਐਲਾਨੀ ਗਈ ਆਈਆਈਆਰਐਫ ਰੈਂਕਿੰਗ ਵਿੱਚ 828 ਅੰਕਾਂ ਨਾਲ ਦੇਸ਼ ਵਿੱਚੋਂ 84ਵਾਂ ਅਤੇ ਸੂਬੇ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਇੰਡੀਅਨ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਵੱਖ-ਵੱਖ ਮਾਪਦੰਡਾਂ ਦੇ ਆਧਾਰ ’ਤੇ ਬਿਜਨਸ ਸਕੂਲਾਂ ਦਾ ਮੁਲਾਂਕਣ ਕਰਦਾ ਹੈ। ਉਨ੍ਹਾਂ ਕਿਹਾ ਕਿ ’ਵਰਸਿਟੀ ਨੂੰ ਇਹ ਪ੍ਰਾਪਤੀ ਸੰਸਥਾ ਦੇ ਵਿਆਪਕ ਮੁਲਾਂਕਣ ਮਗਰੋਂ ਮਿਲੀ ਹੈ। -ਪੱਤਰ ਪ੍ਰੇਰਕ

Advertisement
Advertisement
Advertisement