For the best experience, open
https://m.punjabitribuneonline.com
on your mobile browser.
Advertisement

ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ’ਚ ਦੇਸ਼ ਦੀ ਆਰਥਿਕ ਵਿਕਾਸ ਦਰ 8.4 ਫ਼ੀਸਦ ਰਹੀ: ਸਰਕਾਰੀ ਅੰਕੜੇ

05:59 PM Feb 29, 2024 IST
ਚਾਲੂ ਵਿੱਤੀ ਸਾਲ ਦੀ ਅਕਤੂਬਰ ਦਸੰਬਰ ਤਿਮਾਹੀ ’ਚ ਦੇਸ਼ ਦੀ ਆਰਥਿਕ ਵਿਕਾਸ ਦਰ 8 4 ਫ਼ੀਸਦ ਰਹੀ  ਸਰਕਾਰੀ ਅੰਕੜੇ
Advertisement

ਨਵੀਂ ਦਿੱਲੀ, 29 ਫਰਵਰੀ
ਸਰਕਾਰ ਨੇ ਅੱਜ ਦੇਸ਼ ਦੀ ਆਰਥਿਕ ਵਿਕਾਸ ਦਰ ਦੇ ਅੰਕੜੇ ਜਾਰੀ ਕੀਤੇ ਹਨ। ਉਸ ਨੇ ਦਾਅਵਾ ਕੀਤਾ ਹੈ ਕਿ ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ 'ਚ ਇਹ 8.4 ਫੀਸਦੀ ਰਹੀ, ਜੋ ਇਕ ਸਾਲ ਪਹਿਲਾਂ ਇਸੇ ਤਿਮਾਹੀ 'ਚ 4.3 ਫੀਸਦੀ ਸੀ। ਅੰਕੜਿਆਂ ਮੁਤਾਬਕ ਮੌਜੂਦਾ ਵਿੱਤੀ ਸਾਲ 2023-2024 'ਚ ਦੇਸ਼ ਦੀ ਆਰਥਿਕ ਵਿਕਾਸ ਦਰ 7.6 ਫੀਸਦੀ ਰਹਿਣ ਦਾ ਅਨੁਮਾਨ ਹੈ, ਵਿੱਤੀ ਸਾਲ 2022-23 ਲਈ ਸੋਧੇ ਅਨੁਮਾਨ ਸੱਤ ਫੀਸਦ ਤੋਂ ਵੱਧਾ ਹੈ।

Advertisement

Advertisement
Advertisement
Author Image

Advertisement