ਵੋਟਰਾਂ ਦੇ ਉਤਸ਼ਾਹ ਦੇ ਮੱਦੇਨਜ਼ਰ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਕਰਾਉਣ ਦੀ ਪ੍ਰਕਿਰਿਆ ਬਹੁਤ ਛੇਤੀ ਸ਼ੁਰੂ ਕਰਾਂਗੇ: ਮੁੱਖ ਚੋਣ ਕਮਿਸ਼ਨਰ
02:08 PM May 25, 2024 IST
ਨਵੀਂ ਦਿੱਲੀ, 25 ਮਈ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ 'ਚ ਲੋਕ ਸਭਾ ਚੋਣਾਂ 'ਚ ਵੋਟਰਾਂ ਦੀ ਗਿਣਤੀ ਤੋਂ ਉਤਸ਼ਾਹਿਤ ਚੋਣ ਕਮਿਸ਼ਨ ਕੇਂਦਰ ਸ਼ਾਸਤ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਬਹੁਤ ਜਲਦੀ ਸ਼ੁਰੂ ਕਰੇਗਾ। ਉਨ੍ਹਾਂ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਦੇ ਲੋਕ ਆਪਣੀ ਸਰਕਾਰ ਦੇ ਹੱਕਦਾਰ ਹਨ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਪੋਲ ਪੈਨਲ ਸੰਸਦੀ ਚੋਣਾਂ ਵਿੱਚ ਲੋਕਾਂ ਦੇ ਵਲੋਂ ਜਿਸ ਢੰਗ ਨਾਲ ਵੋਟਿੰਗ ਕੀਤੀ ਜਾ ਰਹੀ ਹੈ, ਉਸ ਤੋਂ ਬਹੁਤ ਉਤਸ਼ਾਹਿਤ ਹੈ।
Advertisement
Advertisement
Related News
Advertisement