ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਜ ਵਿੱਚ ਰੋਟਰੈਕਟ ਕਲੱਬ ਦਾ ਸਥਾਪਨਾ ਸਮਾਗਮ

11:31 PM Sep 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਰੋਟਰੀ ਚੰਡੀਗੜ੍ਹ ਮਿਡਟਾਊਨ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵਿਮੈਨ, ਸੈਕਟਰ 26, ਚੰਡੀਗੜ੍ਹ ਦੇ ਰੋਟਰੈਕਟ ਕਲੱਬ ਨੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਕਰਦਿਆਂ ਆਪਣਾ ਸਥਾਪਨਾ ਸਮਾਗਮ ਕਰਵਾਇਆ। ਇਸ ਸਮਾਗਮ ਵਿੱਚ ਰੋਟੇਰੀਅਨ ਆਰਟੀਐਨ ਸਮੇਤ ਫੈਕਲਟੀ, ਵਿਦਿਆਰਥੀਆਂ ਅਤੇ ਵਿਸ਼ੇਸ਼ ਮਹਿਮਾਨਾਂ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਜਤਿੰਦਰ ਕੌਰ ਨੇ ਰੋਟਰੈਕਟ ਕਲੱਬ ਦੀ ਇੰਚਾਰਜ ਸੁਖਦੀਪ ਕੌਰ ਅਤੇ ਡਾ. ਅੰਜੂ ਬਾਲਾ ਦੇ ਯਤਨਾਂ ਦੀ ਸ਼ਲਾਘਾ ਕੀਤੀ।

Advertisement

Advertisement