ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਉਦਘਾਟਨ

10:47 PM Jun 23, 2023 IST

ਪੱਤਰ ਪ੍ਰੇਰਕ

Advertisement

ਰਤੀਆ, 5 ਜੂਨ

ਵਿਧਾਇਕ ਲਛਮਣ ਨਾਪਾ ਨੇ ਪਿੰਡ ਕਮਾਣਾ, ਭੂੰਦੜਵਾਸ, ਰੋਜ਼ਾਵਾਲੀ, ਲਠੇਰਾ ਅਤੇ ਬਾਹਮਣਵਾਲਾ ਵਿੱਚ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਕੀਤੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਰਤੀਆ ਖੇਤਰ ਨੂੰ ਅਣਗੌਲਿਆ ਕੀਤਾ ਸੀ ਪਰ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਅਤੇ ਵਿਕਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਲਛਮਣ ਨਾਪਾ ਨੇ ਪਿੰਡ ਕਮਾਣਾ, ਪਿੰਡ ਭੂੰਦੜਵਾਸ ਵਿੱਚ ਅੱਠ ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦਾ ਉਦਘਾਟਨ, ਪਿੰਡ ਰੋਝੇਵਾਲੀ ਵਿੱਚ 24 ਲੱਖ ਦੀ ਲਾਗਤ ਨਾਲ ਸ਼ਮਸ਼ਾਨਘਾਟ ਦੇ ਸੁੰਦਰੀਕਰਨ ਲਈ ਨੀਂਹ ਪੱਥਰ, ਪਿੰਡ ਬਾਹਮਣਵਾਲਾ ਵਿੱਚ ਸਕੂਲ ਵਿੱਚ ਅੱਠ ਲੱਖ ਰੁਪਏ ਦੀ ਲਾਗਤ ਨਾਲ ਆਈਪੀਬੀ ਰਸਤੇ ਉਦਘਾਟਨ ਕੀਤਾ।

Advertisement

Advertisement