For the best experience, open
https://m.punjabitribuneonline.com
on your mobile browser.
Advertisement

ਪ੍ਰਿੰਸੀਪਲ ਗੁਰਚਰਨ ਭਲੂਰ ਦੇ ਚੋਣ ਦਫ਼ਤਰ ਦਾ ਉਦਘਾਟਨ

07:53 AM May 09, 2024 IST
ਪ੍ਰਿੰਸੀਪਲ ਗੁਰਚਰਨ ਭਲੂਰ ਦੇ ਚੋਣ ਦਫ਼ਤਰ ਦਾ ਉਦਘਾਟਨ
Advertisement

ਮੋਗਾ: ਇੱਥੇ ਫ਼ਰੀਦਕੋਟ ਰਾਖਵਾਂ ਹਲਕੇ ਤੋਂ ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਪ੍ਰਿੰਸੀਪਲ ਗੁਰਚਰਨ ਸਿੰਘ ਭਲੂਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਉਹ ਭਲਕੇ 9 ਮਈ ਨੂੰ ਫ਼ਰੀਦਕੋਟ ਵਿੱਚ ਪ੍ਰਭਾਵਸ਼ਾਲੀ ਕਾਫ਼ਲੇ ਨਾਲ ਨਾਮਜ਼ਦਗੀ ਦਾਖਲ ਕਰਨਗੇ। ਇਸ ਮੌਕੇ ਪਾਰਟੀ ਦੇ ਪ੍ਰਮੁੱਖ ਆਗੂ ਕਾਮਰੇਡ ਜਗਰੂਪ ਸਿੰਘ ਨੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਭੋਲਾ ਅਤੇ ਡਾ. ਇੰਦਰਬੀਰ ਗਿੱਲ ਨੇ ਪਾਰਟੀ ਵਰਕਰਾਂ ਨੂੰ ਚੋਣ ਮੁਹਿੰਮ ਨੂੰ ਯੋਜਨਾਬੱਧ ਢੰਗ ਨਾਲ ਚਲਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×