ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਮੰਤਰੀ ਵੱਲੋਂ 7.5 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਅਲਟਰਾ ਮਾਡਰਨ ਅਪਰੇਸ਼ਨ ਥੀਏਟਰਾਂ ਦਾ ਉਦਘਾਟਨ

06:21 PM Mar 14, 2024 IST

 

Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 14 ਮਾਰਚ

Advertisement

ਇੱਥੇ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ 7.5 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਮਗਰੋਂ ਨਵੇਂ ਬਣਾਏ ਗਏ ਚਾਰ ਅਲਟਰਾ ਮਾਡਰਨ, ਅਤਿਆਧੁਨਿਕ ਮੋਡਿਊਲਰ ਅਪਰੇਸ਼ਨ ਥੀਏਟਰਾਂ ਦਾ ਉਦਘਾਟਨ ਕੀਤਾ। ਇਸ ਨਾਲ ਇਹ ਹਸਪਤਾਲ ਹੁਣ ਅਤਿਆਧੁਨਿਕ ਸਹੂਲਤਾਂ ਵਾਲੇ ਅੱਠ ਅਪਰੇਸ਼ਨ ਥੀਏਟਰਾਂ ਨਾਲ ਲੈਸ ਹੋ ਗਿਆ ਹੈ। ਇਕ ਮੌਕੇ ਡੀਆਰਐੱਮਈ ਡਾ.ਅਵਨੀਸ਼ ਕੁਮਾਰ, ਗੌਰਮਿੰਟ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐੱਚਐੱਸ ਰੇਖੀ, ਡਾ. ਆਰਪੀਐੱਸ ਸਬਿੀਆ, ਐਕਸੀਅਨ ਪਿਯੂਸ਼ ਅਗਰਵਾਲ ਮੌਜੂਦ ਸਨ।

Advertisement