ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਜੌਲੀ ਵਿੱਚ ਸਿਹਤ ਕੇਂਦਰ ਦਾ ਉਦਘਾਟਨ

06:21 AM Jun 21, 2024 IST
ਸਿਹਤ ਕੇਂਦਰ ਦਾ ਉਦਘਾਟਨ ਕਰਦੇ ਹੋਏ ਸਟੀਲ ਕੰਪਨੀ ਦੇ ਪ੍ਰਬੰਧਕ ਤੇ ਹੋਰ। -ਫੋਟੋ: ਭੱਟੀ

ਲਾਲੜੂ:

Advertisement

ਪਿੰਡ ਜੌਲੀ ਵਿੱਚ ਸਟੀਲ ਸਟੀਰਪਸ ਵ੍ਹੀਹਲਜ਼ ਲਿਮਟਿਡ ਲਾਲੜੂ ਦੇ ਸਹਿਯੋਗ ਨਾਲ ਸਬਸਿਡਰੀ ਹੈਲਥ ਸੈਂਟਰ ਜੌਲੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੰਪਨੀ ਦੇ ਪ੍ਰਬੰਧਕ ਜਤਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਉਦਘਾਟਨ ਸਮਾਰੋਹ ਵਿੱਚ ਕਈ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨ ਆਗੂ ਸੰਦੀਪ ਰਾਣਾ ਜੌਲੀ, ਸਾਬਕਾ ਸਰਪੰਚ ਬਲਜੀਤ ਕੌਰ ਜੌਲੀ ਤੇ ਕਿਸਾਨ ਆਗੂ ਜਵਾਲਾ ਸਿੰਘ ਖੇੜੀ ਜੱਟਾਂ ਆਦਿ ਨੇ ਮਰੀਜ਼ਾਂ ਲਈ ਐਂਬੂਲੈਂਸ, ਟੈਸਟ ਕਰਨ ਵਾਲੇ ਉਪਕਰਨ, ਵਾਟਰ ਕੂਲਰ ਸਮੇਤ ਹੋਰ ਲੋੜੀਂਦੇ ਉਪਕਰਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਕੰਪਨੀ ਪ੍ਰਬੰਧਕਾਂ ਨੇ ਸਿਹਤ ਕੇਂਦਰ ਵਿੱਚ ਹਰ ਸਹੂਲਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ

Advertisement
Advertisement
Advertisement