ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਓਮ ਪ੍ਰਕਾਸ਼ ਬਾਂਸਲ ਸਕੂਲ ’ਚ ਸ਼ੂਟਿੰਗ ਰੇਂਜ ਦਾ ਉਦਘਾਟਨ

06:50 AM Jun 23, 2024 IST
ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਦੇ ਹੋਏ ਪ੍ਰਿੰਸੀਪਲ ਸੰਗੀਤਾ ਸ਼ਰਮਾ।

ਮੰਡੀ ਗੋਬਿੰਦਗੜ੍ਹ: ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ ਮੰਡੀ ਗੋਬਿੰਦਗੜ੍ਹ ’ਚ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਪੀਬੀਐੱਮਐਸ ਸਾਲਵੋ ਕੱਪ ਸ਼ੂਟਿੰਗ ਮੁਕਾਬਲੇ ਵੀ ਕਰਵਾਏ ਗਏ। ਪ੍ਰਿੰਸੀਪਲ ਸੰਗੀਤਾ ਸ਼ਰਮਾ ਨੇ ਅੰਸ਼ੁਲ ਭਾਰਦਵਾਜ ਨੇ ਮੁਕਾਬਲੇ ਸ਼ੁਰੂ ਕਰਵਾਏ ਕੀਤਾ। ਇਹ ਮੁਕਾਬਲੇ ਪੀਵਾਈਐੱਨਕਿਊ ਸਪੋਟਰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਪੰਜਾਬ, ਦਿੱਲੀ ਅਤੇ ਹਰਿਆਣਾ ਆਦਿ ਸੂਬਿਆਂ ਦੇ ਖਿਡਾਰੀਆਂ ਨੇ ਏਅਰ ਰਾਇਫਲ ਅਤੇ ਏਅਰ ਪਿਸਟਲ ਦੇ ਮੁਕਾਬਲਿਆਂ ’ਚ ਹਿੱਸਾ ਲਿਆ। ਪੀਵਾਈਐੱਨਕਿਊ ਸਪੋਟਰਸ ਫਾਊਂਡੇਸ਼ਨ ਦੇ ਮੈਂਬਰ ਅੰਸ਼ੁਲ ਭਾਰਦਵਾਜ, ਹਿਤੇਸ਼ ਵਾਲੀਆ ਅਤੇ ਰਿਸ਼ੀ ਮਦਾਨ ਨੇ ਮੁਕਾਬਲਿਆ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਵਾਗਤ ਕੀਤਾ। ਪ੍ਰਿੰਸੀਪਲ ਸੰਗੀਤਾ ਸ਼ਰਮਾ ਨੇ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement