For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਹਾਈ ਸਕੂਲ ਦੇ ਮੁੱਖ ਗੇਟ ਦਾ ਉਦਘਾਟਨ

09:44 AM Mar 13, 2024 IST
ਸਰਕਾਰੀ ਹਾਈ ਸਕੂਲ ਦੇ ਮੁੱਖ ਗੇਟ ਦਾ ਉਦਘਾਟਨ
ਸਕੂਲ ਗੇਟ ਦਾ ਉਦਘਾਟਨ ਕਰਦੇ ਹੋਏ ਪਤਵੰਤੇ। -ਫੋਟੋ: ਨੀਲੇਵਾਲਾ
Advertisement

ਜ਼ੀਰਾ: ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਦੇ ਮੁੱਖ ਗੇਟ ਦਾ ਉਦਘਾਟਨ ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲੇ ਵੱਲੋਂ ਕੀਤਾ ਗਿਆ। ਇਸ ਗੇਟ ਦੀ ਉਸਾਰੀ ਸਮਾਜ ਸੇਵੀ ਸਵ. ਸੁਖਦੇਵ ਸਿੰਘ ਸਿੱਧੂ ਦੀ ਯਾਦ ਵਿੱਚ ਉਨ੍ਹਾਂ ਦੇ ਪੁੱਤਰ ਸੋਨੀ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਇਸ ਮੌਕੇ ਰਣਜੀਤ ਸਿੰਘ, ਮਨਜੀਤ ਸਿੰਘ ਸਿੱਧੂ, ਜਸਵੀਰ ਸਿੰਘ ਸਿੱਧੂ, ਹਰਦੇਵ ਸਿੰਘ ਸਿੱਧੂ, ਬਲਕਾਰ ਸਿੰਘ ਸਰਪੰਚ, ਸੁਖਚੈਨ ਸਿੰਘ ਸਰਾਂ, ਮਾਸਟਰ ਨਛੱਤਰ ਸਿੰਘ, ਸੁਰਜੀਤ ਸਿੰਘ ਗਿੱਲ,‌ ਦਵਿੰਦਰ ਸਿੰਘ, ਬਲਜੀਤ ਸਿੰਘ, ਕਰਮਜੀਤ ਸਿੰਘ, ਜੋਰਾ ਸਿੰਘ ਪ੍ਧਾਨ ਤੋਂ ਇਲਾਵਾ ਸਕੂਲ ਸਟਾਫ ਮੈਂਬਰ ਹਾਜ਼ਰ ਸਨ। ਇਸ ਮੌਕੇ ਹੈੱਡਮਾਸਟਰ ਵਿਸ਼ੇਸ਼ ਸਚਦੇਵਾ ਅਤੇ ਐੱਸਐੱਮਸੀ ਚੇਅਰਮੈਨ ਦਵਿੰਦਰ ਸਿੰਘ ਵੱਲੋਂ ਸਿੱਧੂ ਪਰਿਵਾਰ ਦਾ ਧੰਨਵਾਦ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×