For the best experience, open
https://m.punjabitribuneonline.com
on your mobile browser.
Advertisement

ਕੌਂਸਲ ਪ੍ਰਧਾਨ ਵੱਲੋਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

06:48 AM Sep 26, 2024 IST
ਕੌਂਸਲ ਪ੍ਰਧਾਨ ਵੱਲੋਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ
ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ। -ਫੋਟੋ: ਜੈਨ
Advertisement

ਖਰੜ: ਨਗਰ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨੇ ਅੱਜ ਵਾਰਡ ਨੰਬਰ 18 ਖੂਨੀਮਾਜਰਾ ਵਿੱਚ ਨਵੇਂ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈੱਲ ’ਤੇ ਲਗਪਗ 42 ਲੱਖ ਰੁਪਏ ਖ਼ਰਚ ਹੋਣਗੇ ਤੇ ਇਹ ਕੰਮ ਹਫ਼ਤੇ ਅੰਦਰ ਸਮਾਪਤ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਅੰਦਰ 15 ਟਿਊਬਵੈਲ ਲਗਾਉਣ ਦੇ ਮਤੇ ਪਾਸ ਕੀਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਇਹ ਪੰਜਵਾਂ ਟਿਊਬਵੈੱਲ ਹੈ ਇਸ ਦਾ ਕੰਮ ਜਲਦੀ ਮੁਕੰਮਲ ਕਰਵਾਇਆ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement