ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ’ਚ ਸਿੱਖਾਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ’ਚ ਵਾਧਾ ਚਿੰਤਾ ਦੀ ਗੱਲ: ਮੇਅਰ ਭੱਲਾ

11:59 AM Oct 23, 2023 IST

ਵਾਸ਼ਿੰਗਟਨ, 23 ਅਕਤੂਬਰ
ਨਿਊਯਾਰਕ ਅਤੇ ਅਮਰੀਕਾ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦੀਆਂ ਹਾਲ ਹੀ ਦੀਆਂ ਘਟਨਾਵਾਂ ਨੂੰ ਨਿੰਦਾਯੋਗ’ ਕਾਰਵਾਈਆਂ ਕਰਾਰ ਦਿੰਦਿਆਂ ਅਮਰੀਕੀ ਸੂਬੇ ਨਿਊਜਰਸੀ ਦੇ ਹੋਬੋਕਨ ਸ਼ਹਿਰ ਦੇ ਮੇਅਰ ਨੇ ਸਿੱਖਾਂ ਖ਼ਿਲਾਫ਼ ਵੱਧ ਰਹੀ ਨਫ਼ਰਤ ’ਤੇ ਚਿੰਤਾ ਪ੍ਰਗਟਾਈ ਹੈ। ਮੇਅਰ ਰਵੀ ਐੱਸ ਭੱਲਾ ਨੇ ਕਿਹਾ ਕਿ ਦੇਸ਼ 'ਚ ਘੱਟ ਗਿਣਤੀ ਭਾਈਚਾਰੇ ਖ਼ਿਲਾਫ਼ ਅਪਰਾਧ ਹੋ ਰਹੇ ਹਨ ਤੇ ਚਿੰਤਾ ਵਾਲੀ ਗੱਲ ਹੈ। ਮੇਅਰ ਨੇ ਕੁਝ ਦਿਨ ਪਹਿਲਾਂ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਕਈ ਚਿੱਠੀਆਂ ਮਿਲੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

Advertisement

Advertisement