ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧਾ

11:47 PM Oct 19, 2023 IST

ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਦੇ ਕਿਰਤ ਮੰਤਰੀ ਰਾਜ ਕੁਮਾਰ ਆਨੰਦ ਨੇ ਸੂਬੇ ਦੇ ਗੈਰ-ਹੁਨਰਮੰਦ, ਅਰਧ-ਹੁਨਰਮੰਦ ਅਤੇ ਹੁਨਰਮੰਦ ਕਾਮਿਆਂ ਦੀਆਂ ਘੱਟੋ-ਘੱਟ ਮਾਸਿਕ ਉਜਰਤਾਂ ਵਿੱਚ ਵਾਧਾ ਕਰਨ ਦਾ ਹੁਕਮ ਜਾਰੀ ਕੀਤਾ ਹੈ। ਬਿਆਨ ਮੁਤਾਬਕ ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਮਾਸਿਕ ਉਜਰਤ 20,903 ਰੁਪਏ ਤੋਂ ਵਧਾ ਕੇ 21,215 ਰੁਪਏ, ਅਰਧ-ਹੁਨਰਮੰਦ ਕਾਮਿਆਂ ਦੀ 18,993 ਰੁਪਏ ਤੋਂ ਵਧਾ ਕੇ 19,279 ਰੁਪਏ ਅਤੇ ਗੈਰ-ਹੁਨਰਮੰਦ ਮਜ਼ਦੂਰਾਂ ਦੀ 17,234 ਰੁਪਏ ਤੋਂ ਵਧਾ ਕੇ 17,494 ਰੁਪਏ ਕਰ ਦਿੱਤੀ ਗਈ ਹੈ। -ਪੀਟੀਆਈ

Advertisement

Advertisement