For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟਰੇਲੀਆ ਕ੍ਰਿਕਟ ਯੂਥ ਕੱਪ

09:10 AM Apr 03, 2024 IST
ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ ਆਸਟਰੇਲੀਆ ਕ੍ਰਿਕਟ ਯੂਥ ਕੱਪ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਅਪਰੈਲ
ਮਦਨ ਲਾਲ ਕ੍ਰਿਕੇਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਕਰਵਾਉਣ ਦਾ ਫੈਸਲਾ ਕੀਤਾ ਹੈ। 15 ਅਪਰੈਲ ਤੋਂ ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ। ਇਸ ਸਬੰਧ ਵਿੱਚ ਅੱਜ ਸਾਬਕਾ ਭਾਰਤੀ ਟੈਸਟ ਕ੍ਰਿਕੇਟਰ ਮਦਨ ਲਾਲ ਸ਼ਰਮਾ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ 15 ਤੋਂ 24 ਅਪਰੈਲ ਤੱਕ ਗਾਂਧੀ ਮੈਦਾਨ ਵਿੱਚ ਇਹ ਕ੍ਰਿਕੇਟ ਟੂਰਨਾਮੈਂਟ ਹੋਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×