ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੰਡੀਆ ਗੱਠਜੋੜ ਦੀ ਸਰਕਾਰ ਦਾ ਬਣਨਾ ਤੈਅ: ਲੋਹਗੜ੍ਹ

10:15 AM May 24, 2024 IST
ਪਿੰਡ ਤਲਵੰਡੀ ਮੱਲੀਆਂ ਵਿਚ ਸੰਬੋਧਨ ਕਰਦੇ ਹੋਏ ਕਾਕਾ ਸੁਖਜੀਤ ਸਿੰਘ ਲੋਹਗੜ੍ਹ।

ਫ਼ਤਹਿਗੜ੍ਹ ਪੰਜਤੂਰ:

Advertisement

ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਦੇਸ਼ ’ਚ ਕਾਂਗਰਸ ਦੀ ਅਗਵਾਈ ਹੇਠ ਇੰਡੀਆ ਗੱਠਜੋੜ ਦੀ ਸਰਕਾਰ ਬਣਨਾ ਤੈਅ ਹੈ। ਪਿੰਡ ਤਲਵੰਡੀ ਮੱਲੀਆਂ ਵਿਚ ਕਾਂਗਰਸੀ ਆਗੂ ਜਸਬੀਰ ਸਿੰਘ ਮੱਲੀ ਦੇ ਨਿਵਾਸ ’ਤੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਮੋਦੀ ਸਰਕਾਰ ਨੇ ਦੇਸ਼ ਨੂੰ ਜਾਤੀਵਾਦ ਅਤੇ ਫਿਰਕਾਪ੍ਰਸਤੀ ਵੱਲ ਧੱਕ ਦਿੱਤਾ ਹੈ ਅਤੇ ਦੇਸ਼ ਵਿੱਚ ਅਰਾਜਕਤਾ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਣਾ ਖੇਲਾ, ਸਵਰਨ ਸਿੰਘ ਗਿੱਲ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement