ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਨੇ ਕੈਨੇਡਾ ’ਚ ਵੀਜ਼ੇ ਜਾਰੀ ਕਰਨ ’ਤੇ ਅਸਥਾਈ ਤੌਰ ਰੋਕ ਲਗਾਈ, ਵੀਜ਼ਾ ਸੇਵਾਵਾਂ ਮੁਅੱਤਲ ਕਰਨ ਬਾਰੇ ਨੋਟਿਸ ਹਟਾਇਆ

12:15 PM Sep 21, 2023 IST
featuredImage featuredImage

ਨਵੀਂ ਦਿੱਲੀ, 21 ਸਤੰਬਰ
ਭਾਰਤ ਨੇ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ ।ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਅਰਜ਼ੀਆਂ ਦੀ ਸ਼ੁਰੂਆਤੀ ਜਾਂਚ ਕਰਨ ਵਾਲੀ ਨਿੱਜੀ ਏਜੰਸੀ ਨੇ ਆਪਣੀ ਵੈੱਬਸਾਈਟ 'ਤੇ ਨੋਟਿਸ ਜਾਰੀ ਕੀਤਾ ਹੈ ਕਿ ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

Advertisement

ਇਸ ਦੌਰਾਨ ਏਜੰਸੀ ਨੇ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦਾ ਨੋਟਿਸ ਹਟਾ ਦਿੱਤਾ ਹੈ।

Advertisement