For the best experience, open
https://m.punjabitribuneonline.com
on your mobile browser.
Advertisement

ਭਾਰਤ-ਜਪਾਨ ‘2+2’ ਸੰਵਾਦ 20 ਨੂੰ

07:30 AM Aug 17, 2024 IST
ਭਾਰਤ ਜਪਾਨ ‘2 2’ ਸੰਵਾਦ 20 ਨੂੰ
Advertisement

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਗਲੇ ਹਫ਼ਤੇ ਆਪਣੇ ਜਪਾਨੀ ਹਮਰੁੁਤਬਾਵਾਂ ਨਾਲ 2+2 ਮੰਤਰੀ ਪੱਧਰ ਦੀ ਗੱਲਬਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ 20 ਅਗਸਤ ਨੂੰ ਨਵੀਂ ਦਿੱਲੀ ਵਿਚ ਹੋਣ ਵਾਲੀ ਇਸ ਬੈਠਕ ਦੌਰਾਨ ਦੋਵਾਂ ਮੁਲਕਾਂ ਦੇ ਆਗੂ ਰਣਨੀਤਕ ਸਬੰਧਾਂ ਨੂੰ ਹੁਲਾਰਾ ਦੇਣ ਤੇ ਹਿੰਦ-ਪ੍ਰਸ਼ਾਂਤ ਖਿੱਤੇ ਦੇ ਮੌਜੂਦਾ ਹਾਲਾਤ ’ਤੇ ਨਜ਼ਰਸਾਨੀ ਕਰਨਗੇ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement