ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ-ਜਪਾਨ ‘2+2’ ਸੰਵਾਦ 20 ਨੂੰ

07:30 AM Aug 17, 2024 IST

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਗਲੇ ਹਫ਼ਤੇ ਆਪਣੇ ਜਪਾਨੀ ਹਮਰੁੁਤਬਾਵਾਂ ਨਾਲ 2 2 ਮੰਤਰੀ ਪੱਧਰ ਦੀ ਗੱਲਬਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ 20 ਅਗਸਤ ਨੂੰ ਨਵੀਂ ਦਿੱਲੀ ਵਿਚ ਹੋਣ ਵਾਲੀ ਇਸ ਬੈਠਕ ਦੌਰਾਨ ਦੋਵਾਂ ਮੁਲਕਾਂ ਦੇ ਆਗੂ ਰਣਨੀਤਕ ਸਬੰਧਾਂ ਨੂੰ ਹੁਲਾਰਾ ਦੇਣ ਤੇ ਹਿੰਦ-ਪ੍ਰਸ਼ਾਂਤ ਖਿੱਤੇ ਦੇ ਮੌਜੂਦਾ ਹਾਲਾਤ ’ਤੇ ਨਜ਼ਰਸਾਨੀ ਕਰਨਗੇ। -ਪੀਟੀਆਈ

Advertisement

Advertisement